Camp under “Sarkar Tuhade Dwar” held in Bhattian

People praise Punjab government's initiative Sarkar Tuhade Dwar, get benefit of schemes on spot

Ludhiana : Expressing immense satisfaction about the prompt delivery of pension, senior citizen, AB-Sarbat Sehat Bima Yojna cards, besides other services , during the Sarkar Tuhade Dwar camp in Bhattian, the beneficiaries, including Sohan Lal, Hardeep Singh, Suresh Kumar Sharma, Raj Rani, and Karan Sharma, expressed their gratitude to the Punjab government for bringing citizen services directly to them.
Karan Sharma from Bhattian Colony, who arrived at the camp with his mother Mamta to apply for a widow pension card, thanked the Bhagwant Singh Mann-led Punjab government’s initiative and mentioned that his mother received the sanction letter for the pension within half an hour.
Suresh Kumar Sharma from local Ajit Nagar also received the sanction letter for an old-aged pension at the camp. He extended his thanks to Chief Minister Bhagwant Singh Mann and praised the district administration for organizing the camp, as he had been unable to visit the local office due to illness.
Raj Rani, a widow, also obtained the widow pension sanction letter on the spot and commended the Sarkar Tuhade Dwar campaign. Hardeep Singh, who received AB-Sarbat Sehat Bima Yojna within an hour at the camp, also expressed appreciation for the initiative.
The district administration organized the camp in Bhattian village of the district today, which was inaugurated by MLA Jiwan Singh Sangowal and Deputy Commissioner Sakshi Sawhney. ADC Anmol Singh Dhaliwal, SDM Deepak Bhatia and others were also present in the camp.
Various senior officials from departments such as Revenue, Sewa Kendras, Social Justice, Empowerment and Minorities, Social Security and Development of Women and Children, Agriculture and Farmers’ Welfare, Health, Water Supply and Sanitation, Rural Development and Panchayats, Police, and others provided services to the people.
MLA Jiwan Singh Sangowal and Deputy Commissioner Sakshi Sawhney also interacted with the beneficiaries and instructed the officials to ensure the prompt resolution of any issues raised by the people. MLA Jiwan Singh Sangowal mentioned that the Chief Minister Bhagwant Singh Mann-led state government had been conducting special Suvidha camps at different locations to ensure that the benefits of the government’s services and schemes reach the masses.
DC Sakshi Sawhney also told that more camps would be held across the district as part of the Sarkar Tuhade Dwar campaign to provide the benefits of government services directly to the people. She emphasized that the district administration is fully committed to providing citizen services in a smooth, hassle-free, and transparent manner and stated that the purpose of the camps was to address the public’s issues at their doorsteps and resolve them promptly.
She stressed that the participation of people in the governance process would make the services more accountable and transparent. She also emphasized the importance of ensuring that all eligible beneficiaries receive the benefits of government social welfare schemes and directed that there should be 100% utilization of all government welfare schemes.

ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ
ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਸਰਕਾਰ ਤੁਹਾਡੇ ਦੁਆਰ ਦੀ ਕੀਤੀ ਸ਼ਲਾਘਾ, ਮੌਕੇ ‘ਤੇ ਹੀ ਲਿਆ ਸਕੀਮਾਂ ਦਾ ਲਾਭ

ਲੁਧਿਆਣਾ

ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ, ਸ੍ਰੀ ਹਰਦੀਪ ਸਿੰਘ, ਸ੍ਰੀ ਸੁਰੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਰਾਜ ਰਾਣੀ ਸਮੇਤ ਲਾਭਪਾਤਰੀਆਂ ਨੂੰ ਪੈਨਸ਼ਨ, ਸੀਨੀਅਰ ਸਿਟੀਜ਼ਨ, “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਕਾਰਡਾਂ ਤੋਂ ਇਲਾਵਾ ਹੋਰ ਸੇਵਾਵਾਂ ਤੁਰੰਤ ਮਿਲਣ ‘ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ ‘ਤੇ ਉਨ੍ਹਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਵਿਧਵਾ ਪੈਨਸ਼ਨ ਕਾਰਡ ਲਈ ਅਪਲਾਈ ਕਰਨ ਲਈ ਆਪਣੀ ਮਾਤਾ ਮਮਤਾ ਨਾਲ ਕੈਂਪ ਵਿੱਚ ਪੁੱਜੇ ਭੱਟੀਆਂ ਕਲੋਨੀ ਦੇ ਸ੍ਰੀ ਕਰਨ ਸ਼ਰਮਾ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲੇ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਅੱਧੇ ਘੰਟੇ ਵਿੱਚ ਹੀ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਮਿਲ ਗਿਆ। ਸਥਾਨਕ ਅਜੀਤ ਨਗਰ ਦੇ ਸ੍ਰੀ ਸੁਰੇਸ਼ ਕੁਮਾਰ ਸ਼ਰਮਾ ਨੇ ਵੀ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ, ਕਿਉਂਕਿ ਉਹ ਬਿਮਾਰੀ ਕਾਰਨ ਸਥਾਨਕ ਦਫ਼ਤਰ ਨਹੀਂ ਜਾ ਸਕੇ ਸਨ। ਭੱਟੀਆਂ ਵਾਸੀ ਸ੍ਰੀਮਤੀ ਰਾਜ ਰਾਣੀ ਨੇ ਵੀ ਮੌਕੇ ‘ਤੇ ਵਿਧਵਾ ਪੈਨਸ਼ਨ ਮਨਜ਼ੂਰੀ ਪੱਤਰ ਪ੍ਰਾਪਤ ਕੀਤਾ ਅਤੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੀ ਸ਼ਲਾਘਾ ਕੀਤੀ। ਕੈਂਪ ਵਿੱਚ ਇੱਕ ਘੰਟੇ ਦੇ ਅੰਦਰ “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਪ੍ਰਾਪਤ ਕਰਨ ਵਾਲੇ ਹਰਦੀਪ ਸਿੰਘ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਭੱਟੀਆਂ ਵਿੱਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਦੀਪਕ ਭਾਟੀਆ ਤੇ ਹੋਰ ਵੀ ਹਾਜ਼ਰ ਸਨ।
ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰ ਵਿਭਾਗਾਂ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।
ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਕਿਸੇ ਵੀ ਮਸਲੇ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ੍ਰੀ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਰਕਾਰੀ ਸੇਵਾਵਾਂ ਦਾ ਲਾਭ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਮੁਸ਼ਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਜਾ ਕੇ ਹੱਲ ਕਰਨਾ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਇਆ ਜਾਵੇਗਾ। ਡੀ.ਸੀ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦੀ 100 ਪ੍ਰਤੀਸ਼ਤ ਵਰਤੋਂ ਹੋਣੀ ਚਾਹੀਦੀ ਹੈ।

 

Comments are closed.

seo ajansı - mersin escort -

boşanma avukatı

- Antalya iş ilanı - berlin werbung - loodgieter
pagal world hd video pornorop.com xxn hd sexy video site nesaporn.mobi local village sex xxxbangole ganstagirls.com deepfake porn home made porn 2beeg.mobi kumaoni video نيك محارم مصريات porno-arab.net نيك فى السجن
www hinde xxx video com newcooltube.mobi kamasutra sexy videos bhabi xnxx.com tubepatrol.sex doctors x videos سكس محارم في المطبخ pornwap.tv سحاق لبناني yuuki seto series-hentai.net hentai crossdress gonzo xxx iwanktv.info bf
sisters ring hentai jabhentai.com chinese hentai wwwseix tubeq.mobi easy porn pinay video compinoy.com unang hirit live today joshi kousei allhentai.net hentia g نيك ياسمين عبد العزيز yesexyporn.com قصص سكس رومانسية