Aam Aadmi Party cornered BJP and Sunil Jakhar after the video of gangster Lawrence Bishnoi surfaced from Gujarat jail

'AAP' spokesperson Neel Garg - Will Sunil Jakhar, who defames Punjab on every issue, question his party's Gujarat government on this matter?

Chandigarh : The Aam Aadmi Party (AAP) launched a scathing attack on Bharatiya Janata Party and BJP’s Punjab president Sunil Jakhar after the video of gangster Lawrence Bishnoi surfaced from Gujarat jail.Senior leader and spokesperson of the Aam Aadmi Party Punjab Neel Garg cornered Sunil Jakhar on this issue and questioned that will Jakhar, who defames Punjab on every issue, question his party’s Gujarat government on this matter?
He said that gangster Lawrence Bishnoi is running his nexus from Gujarat jail. This video has proved it. If Sunil Jakhar is really serious about gangsterism, then he should question the Chief Minister of Gujarat on this matter.
He should also ask the Chief Minister of Gujarat why a huge amount of drugs are being smuggled from Gujarat to Punjab? Garg said that BJP leaders and especially Sunil Jakhar always keep giving anti-Punjab statements. Sometimes in the name of drugs, sometimes in the name of law and order and sometimes in the name of gangsterism, they try to defame Punjab, as if Punjab is the worst state in the whole country.
These people leave no stone unturned to defame Punjab. Whereas the truth is that the situation of Punjab in terms of law and order is much better than the neighboring states. This has also come to light in the data of the National Crime Records Bureau (NCRB).
This matter became controversial when a new video call clip of Lawrence Bishnoi surfaced in which he was wishing Eid Mubarak to someone on a video call. At present, Lawrence Bishnoi is lodged in a jail in Gujarat, big questions are also being raised on the BJP government of Gujarat.

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ
‘ਆਪ’ ਬੁਲਾਰਾ ਨੀਲ ਗਰਗ ਨੇ ਪੁੱਛਿਆ – ਕੀ ਹਰ ਗੱਲਬਾਤ ‘ਚ ਪੰਜਾਬ ਨੂੰ ਬਦਨਾਮ ਕਰਨ ਵਾਲੇ ਸੁਨੀਲ ਜਾਖੜ ਇਸ ਮਾਮਲੇ ‘ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ‘ਤੇ ਚੁੱਕਣਗੇ ਸਵਾਲ?

ਚੰਡੀਗੜ੍ਹ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ ‘ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕੀਤੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ ‘ਤੇ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਕੀ ਜਾਖੜ ਜੋ ਅਕਸਰ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕਰਦੇ ਹਨ, ਕੀ ਇਸ ਮਾਮਲੇ ‘ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ਨੂੰ ਸਵਾਲ ਕਰਨਗੇ?
ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਆਪਣਾ ਗਿਰੋਹ ਚਲਾ ਰਿਹਾ ਹੈ। ਜੋ ਕਿ ਇਸ ਵੀਡੀਓ ਤੋਂ ਸਾਬਤ ਹੋ ਗਿਆ ਹੈ। ਜੇਕਰ ਸੁਨੀਲ ਜਾਖੜ ਸੱਚਮੁੱਚ ਹੀ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਤੋਂ ਇਹ ਵੀ ਪੁੱਛਣਾ ਚਾਹੀਦਾ ਹੈ, ਕਿ ਉੱਥੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਕਿਉਂ ਹੋ ਰਹੀ ਹੈ?
ਗਰਗ ਨੇ ਕਿਹਾ ਕਿ ਭਾਜਪਾ ਆਗੂ ਅਤੇ ਖ਼ਾਸ ਕਰਕੇ ਸੁਨੀਲ ਜਾਖੜ ਹਮੇਸ਼ਾ ਹੀ ਪੰਜਾਬ ਵਿਰੋਧੀ ਬਿਆਨ ਦਿੰਦੇ ਰਹਿੰਦੇ ਹਨ। ਉਹ ਕਦੇ ਨਸ਼ਿਆਂ ਦੇ ਨਾਂਅ ‘ਤੇ, ਕਦੇ ਕਾਨੂੰਨ ਵਿਵਸਥਾ ਦੇ ਨਾਂਅ ‘ਤੇ ਅਤੇ ਕਦੇ ਗੈਂਗਸਟਰਵਾਦ ਦੇ ਨਾਂਅ ‘ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਵੇਂ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਮਾੜਾ ਸੂਬਾ ਹੋਵੇ।
ਇਹ ਲੋਕ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਜਦੋਂ ਕਿ ਸਚਾਈ ਇਹ ਹੈ ਕਿ ਅਮਨ-ਕਾਨੂੰਨ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਆਲੇ-ਦੁਆਲੇ ਦੇ ਰਾਜਾਂ ਨਾਲੋਂ ਕਿਤੇ ਬਿਹਤਰ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜਿਆਂ ‘ਚ ਵੀ ਇਹ ਗੱਲ ਸਾਹਮਣੇ ਆਈ ਹੈ।
ਇਹ ਮਾਮਲਾ ਉਦੋਂ ਵਿਵਾਦਾਂ ਵਿੱਚ ਘਿਰ ਗਿਆ, ਜਦੋਂ ਲਾਰੈਂਸ ਬਿਸ਼ਨੋਈ ਦੀ ਨਵੀਂ ਵੀਡੀਓ ਕਾਲ ਦੀ ਇੱਕ ਕਲਿੱਪ ਸਾਹਮਣੇ ਆਈ। ਜਿਸ ਵਿੱਚ ਉਹ ਵੀਡੀਓ ਕਾਲ ‘ਤੇ ਕਿਸੇ ਨੂੰ ਈਦ ਦੀ ਵਧਾਈ ਦੇ ਰਿਹਾ ਸੀ। ਫ਼ਿਲਹਾਲ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ‘ਚ ਬੰਦ ਹੈ। ਇਸ ਲਈ ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

गुजरात के जेल में बंद गैंगस्टर लॉरेंस बिश्नोई की वीडियो सामने आने पर आम आदमी पार्टी ने भाजपा और सुनील जाखड़ को घेरा
‘आप’ प्रवक्ता नील गर्ग ने पूछा – बात-बात पर पंजाब को बदनाम करने वाले सुनील जाखड़ क्या इस मामले पर अपनी पार्टी की गुजरात सरकार पर उठाएंगे सवाल?

चंडीगढ़

गुजरात के जेल से गैंगस्टर लॉरेंस बिश्नोई की वीडियो सामने आने पर आम आदमी पार्टी (आप) ने भारतीय जनता पार्टी और भाजपा के पंजाब प्रधान सुनील जाखड़ पर तीखा हमला बोला है। आम आदमी पार्टी पंजाब के वरिष्ठ नेता और प्रवक्ता नील गर्ग ने इस मामले पर सुनील जाखड़ को घेरा और सवाल करते हुए कहा कि बात-बात पर पंजाब को बदनाम करने वाली बात कहने वाले जाखड़ क्या इस मामले पर अपनी पार्टी की गुजरात सरकार से सवाल पूछेंगे?
उन्होंने कहा की गैंगस्टर लॉरेंस बिश्नोई गुजरात की जेल से अपना नेक्सस चल रहा है। इस वीडियो से यह बात साबित हो गई है। अगर सुनील जाखड़ सच में गैंगस्टरवाद के प्रति गंभीर हैं तो उन्हें गुजरात के मुख्यमंत्री से इस मामले पर सवाल करना चाहिए। उन्हें गुजरात के मुख्यमंत्री से ये भी पूछना चाहिए कि पंजाब में वहां से भारी मात्रा में नशा की तस्करी क्यों हो रही है?
गर्ग ने कहा कि भाजपा के नेता और खासकर सुनील जाखड़ हमेशा पंजाब विरोधी बयान देते रहते हैं। कभी नशे के नाम पर तो कभी कानून व्यवस्था के नाम पर और कभी गैंगस्टर वाद के नाम पर पंजाब को बदनाम करने की कोशिश करते हैं, जैसे पूरे देश में पंजाब ही सबसे खराब राज्य है। ये लोग पंजाब को बदनाम करने में कोई कसर नहीं छोड़ते हैं। जबकि सच्चाई यह है आसपास के राज्यों के मुकाबले कानून व्यवस्था के मामले में पंजाब की स्थिति काफी बेहतर है। यह बात नेशनल क्राइम रिकॉर्ड ब्यूरो (एनसीआरबी) के डेटा में भी सामने आई है।
यह मामला तब विवादास्पद हो गया जब लॉरेंस बिश्नोई की नई वीडियो कॉल की क्लिप सामने आई जिसमें वह वीडियो कॉल पर किसी सख्स को ईद की मुबारकबाद दे रहा था। इस समय लॉरेंस बिश्नोई गुजरात के जेल में बंद है। इसलिए गुजरात की भाजपा सरकार पर बड़े सवाल भी उठ रहे हैं।

 

 

Comments are closed.

seo ajansı - mersin escort -

boşanma avukatı

- Antalya iş ilanı - berlin werbung - loodgieter
pagal world hd video pornorop.com xxn hd sexy video site nesaporn.mobi local village sex xxxbangole ganstagirls.com deepfake porn home made porn 2beeg.mobi kumaoni video نيك محارم مصريات porno-arab.net نيك فى السجن
www hinde xxx video com newcooltube.mobi kamasutra sexy videos bhabi xnxx.com tubepatrol.sex doctors x videos سكس محارم في المطبخ pornwap.tv سحاق لبناني yuuki seto series-hentai.net hentai crossdress gonzo xxx iwanktv.info bf
sisters ring hentai jabhentai.com chinese hentai wwwseix tubeq.mobi easy porn pinay video compinoy.com unang hirit live today joshi kousei allhentai.net hentia g نيك ياسمين عبد العزيز yesexyporn.com قصص سكس رومانسية